|
ਰਾਈਟਰਜ਼ ਫੋਰਮ, ਕੈਲਗਰੀ ਰਾਈਟਰਜ਼ ਫੋਰਮ ਦਾ ਮੁੱਖ ਉਦੇਸ਼ ਕੈਲਗਰੀ- ਨਿਵਾਸੀ ਪੰਜਾਬੀ, ਹਿੰਦੀ, ਉਰਦੂ ਤੇ ਅੰਗ੍ਰੇਜ਼ੀ ਦੇ ਸਾਹਿਤ ਪ੍ਰੇਮੀਆਂ ਤੇ ਲਿਖਾਰੀਆਂ ਨੂੰ ਇਕ ਮੰਚ ਤੇ ਇਕੱਠੇ ਕਰਨਾ ਤੇ ਸਾਂਝਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਜੋ ਜੋੜਵੇਂ ਪੁਲ ਦਾ ਕੰਮ ਕਰੇਗਾ। ਸਾਹਿਤ ਰਾਹੀਂ ਬਣੀ ਇਹ ਸਾਂਝ, ਮਾਨਵੀ ਤੇ ਅਮਨ ਹਾਮੀਂ ਤਾਕਤਾਂ ਤੇ ਯਤਨਾਂ ਨੂੰ ਵੀ ਮਜ਼ਬੂਤ ਕਰੇਗੀ ਤੇ ਏਥੋਂ ਦੇ ਜੀਵਣ ਨਾਲ ਵੀ ਸਾਂਝ ਪਾਵੇਗੀ। - ਜੁਲਾਈ 2010 ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ ਦਿਨ ਸਨਿਚਰਵਾਰ ਦੋ ਵਜੇ ਕਾਊਂਸਲ ਆਫ ਸਿੱਖ ਔਰਗੇਨਾਈਜ਼ੇਸ਼ਨ ਦੇ ਹਾਲ ਕਮਰੇ ਵਿਚ ਸ਼ਮਸ਼ੇਰ ਸਿੰਘ ਸੰਧੂ, ਸੁਰਜੀਤ ਸਿੰਘ ਸਤਿਲ ਤੇ ਸਬਾ ਸ਼ੇਖ਼ ਦੀ ਪ੍ਰਧਾਨਗੀ ਵਿਚ ਹੋਈ। ਸਟੇਜ ਸਕੱਤਰ ਦੀ ਜਿੰਮੇਂਵਾਰੀ ਜੱਸ ਚਾਹਲ ਹੋਰਾਂ ਨਿਭਾਈ। ਰਿਪੋਰਟ >>>>>>>>
- ਮਾਸਿਕ ਇਕੱਤਰਤਾ 5 ਜੂਨ 2010 ਦਿਨ ਸਨਿਚਰਵਾਰ ਦੋ ਵਜੇ ਕਾਊਂਸਲ ਆਫ ਸਿੱਖ ਔਰਗੇਨਾਈਜ਼ੇਸ਼ਨ ਦੇ ਹਾਲ ਕਮਰੇ ਵਿਚ ਸ਼ਮਸ਼ੇਰ ਸਿੰਘ ਸੰਧੂ ਤੇ ਸਬਾ ਸ਼ੇਖ਼ ਦੀ ਪ੍ਰਧਾਨਗੀ ਵਿਚ ਹੋਈ। ਸਟੇਜ ਸਕੱਤਰ ਦੀ ਜਿੰਮੇਂਵਾਰੀ ਜੱਸ ਚਾਹਲ ਹੋਰਾਂ ਨਿਭਾਈ। ਰਿਪੋਰਟ >>>>>>>>
- ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ 1 ਮਈ 2010 ਦਿਨ ਸਨਿਚਰਵਾਰ ਦੋ ਵਜੇ ਕਾਊਂਸਲ ਆਫ ਸਿੱਖ ਔਰਗੇਨਾਈਜ਼ੇਸ਼ਨ ਦੇ ਹਾਲ ਕਮਰੇ ਵਿਚ ਸ਼ਮਸ਼ੇਰ ਸਿੰਘ ਸੰਧੂ ਤੇ ਸਬਾ ਸ਼ੇਖ਼ ਦੀ ਪ੍ਰਧਾਨਗੀ ਵਿਚ ਹੋਈ। ਸਟੇਜ ਸਕੱਤਰ ਦੀ ਜਿੰਮੇਂਵਾਰੀ ਜੱਸ ਚਾਹਲ ਹੋਰਾਂ ਨਿਭਾਈ। ਰਿਪੋਰਟ >>>>>>>>
- ਡਾ ਸੁਰਜੀਤ ਪਾਤਰ ਨੂੰ ਸਰਸਵਤੀ ਐਵਾਰਡ ਦੀ ਵਧਾਈ ਤੇ ਡਾ. ਜਗਤਾਰ ਨੂੰ ਸ਼ਰਧਾਂਜਲੀ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ 3 ਅਪਰੈਲ 2010 ਦਿਨ ਛਨਿਚਰਵਾਰ ਦੋ ਵਜੇ ਕੌਸਲ ਆਫ ਸਿੱਖ ਔਰਗੇਨਾਈਜ਼ੇਸ਼ਨ ਦੇ ਹਾਲ ਕਮਰੇ ਵਿਚ ਹੋਈ ਸ਼ਮਸ਼ੇਰ ਸਿੰਘ ਸੰਧੂ ਤੇ ਡਾ. ਤੇਜਾ ਸਿੰਘ ਦੀ ਪ੍ਰਧਾਨਗੀ ਵਿਚ ਹੋਈ। ਸਟੇਜ ਸਕੱਤਰ ਦੀ ਜਿੰਮੇਂਵਾਰੀ ਪੈਰੀ ਮਾਹਲ ਹੋਰਾਂ ਨਿਭਾਈ। ਰਿਪੋਰਟ >>>>>>>>
- ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ ਕਾਊਂਸਲ ਆਫ ਸਿੱਖ ਔਰਗਨਾਈਜ਼ੇਸ਼ਨਜ਼, ਨਾਰਥ ਈਸਟ ਕੈਲਗਰੀ ਦੇ ਹਾਲ ਵਿਚ ਸਨਿੱਚਰਵਾਰ 2 ਜਨਵਰੀ, 2010 ਨੂੰ ਹੋਈ। ਸਭਾ ਦੀ ਪ੍ਰਧਾਨਗੀ ਸ਼ਮਸ਼ੇਰ ਸਿੰਘ ਸੰਧੂ ਅਤੇ ਸਬਾ ਸ਼ੇਖ਼ ਨੇ ਕੀਤੀ। ਸਟੇਜ ਸਕੱਤਰ ਦੀ ਜ਼ੁੰਮੇਂਵਾਰੀ ਜਸ ਚਾਹਲ ਨੇ ਨਿਭਾਈ। ਜਸ ਚਾਹਲ ਨੇ ਪਿਛਲੇ ਮਹੀਨੇ ਦੀ ਰੀਪੋਰਟ ਪੜ੍ਹੀ ਜੋ ਸਭਾ ਵੱਲੋਂ ਪਰਵਾਨ ਕੀਤੀ ਗਈ। ਰਿਪੋਰਟ >>>>>>>>
- ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ, ਕਾਊਂਸਲ ਆਫ ਸਿੱਖ ਔਰਗਨਾਈਜ਼ੇਸ਼ਨਜ਼, ਨਾਰਥ ਈਸਟ ਕੈਲਗਰੀ ਦੇ ਹਾਲ ਵਿਚ ਸਨਿੱਚਰਵਾਰ 19 ਦਸੰਬਰ, 2010 ਨੂੰ ਹੋਈ। ਪ੍ਰਧਾਨਗੀ ਮੰਡਲ ਵਿੱਚ ਸ਼ਮਸ਼ੇਰ ਸਿੰਘ ਸੰਧੂ, ਸੁਰਿੰਦਰ ਗੀਤ ਅਤੇ ਸਬਾ ਸ਼ੇਖ਼ ਸਨ। ਸਟੇਜ ਸਕੱਤਰ ਦੀ ਜ਼ੁੰਮੇਂਵਾਰੀ ਸੁਰਿੰਦਰ ਸਿੰਘ ਢਿਲੋਂ ਨੇ ਨਿਭਾਈ। ਸੁਰਿੰਦਰ ਸਿੰਘ ਢਿਲੋਂ ਨੇ ਪਿਛਲੇ ਮਹੀਨੇ ਦੀ ਰੀਪੋਰਟ ਪੜ੍ਹੀ ਜੋ ਸਭਾ ਵੱਲੋਂ ਪਰਵਾਨ ਕੀਤੀ ਗਈ। ਰਿਪੋਰਟ >>>>>>>>
- ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ, ਕਾਊਂਸਲ ਆਫ ਸਿੱਖ ਔਰਗਨਾਈਜ਼ੇਸ਼ਨਜ਼, ਨਾਰਥ ਈਸਟ ਕੈਲਗਰੀ ਦੇ ਹਾਲ ਵਿਚ ਸਨਿੱਚਰਵਾਰ 7 ਨਵੰਬਰ, 2009 ਨੂੰ ਸ਼ਮਸ਼ੇਰ ਸਿੰਘ ਸੰਧੂ ਅਤੇ ਸਬਾ ਸ਼ੇਖ਼ ਦੀ ਪ੍ਰਧਾਨਗੀ ਹੇਠ ਹੋਈ । ਸਟੇਜ ਸਕੱਤਰ ਦੀ ਜ਼ੁੰਮੇਂਵਾਰੀ ਸੁਰਿੰਦਰ ਸਿੰਘ ਢਿਲੋਂ ਅਤੇ ਜੱਸ ਚਾਹਲ ਨੇ ਨਿਭਾਈ। ਸੁਰਿੰਦਰ ਸਿੰਘ ਢਿਲੋਂ ਨੇ ਪਿਛਲੇ ਮਹੀਨੇ ਦੀ ਰੀਪੋਰਟ ਪੜ੍ਹੀ ਜੋ ਸਭਾ ਵੱਲੋਂ ਪਰਵਾਨ ਕੀਤੀ ਗਈ। ਰਿਪੋਰਟ >>>>>>>>
ਰਾਈਟਰਜ਼ ਫੋਰਮ, ਕੈਲਗਰੀ ਵੱਲੋਂ ਤਿੰਨ ਮੈਂਬਰ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤ - ਕੈਲਗਰੀ (ਸ਼ਮਸ਼ੇਰ ਸਿੰਘ ਸੰਧੂ) ਰਾਈਟਰਜ਼ ਫੋਰਮ, ਕੈਲਗਰੀ ਦੀ ਇਕੱਤਰਤਾ, ਕਾਊਂਸਲ ਆਫ ਸਿੱਖ ਔਰਗਨਾਈਜ਼ੇਸ਼ਨਜ਼ ਨਾਰਥ ਈਸਟ ਕੈਲਗਰੀ ਦੇ ਹਾਲ ਵਿਚ ਸਨਿੱਚਰਵਾਰ 3 ਅਕਤੂਬਰ, 2009 ਨੂੰ ਸ਼ਮਸ਼ੇਰ ਸਿੰਘ ਸੰਧੂ ਅਤੇ ਸਬਾ ਸਲੇਖ਼ ਦੀ ਪ੍ਰਧਾਨਗੀ ਹੇਠ ਹੋਈ । ਇਕੱਤਰਤਾ ਵਿੱਚ ਤਿੰਨ ਮੈਂਬਰਾਂ ਨੂੰ ਉਹਨਾਂ ਦੀਆਂ ਵਿਸ਼ੇਸ਼ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਜ਼ੁੰਮੇਂਵਾਰੀ ਸੁਰਿੰਦਰ ਸਿੰਘ ਢਿਲੋਂ ਅਤੇ ਜੱਸ ਚਾਹਲ ਨੇ ਨਿਭਾਈ। ਪਿਛਲੇ ਮਹੀਨੇ ਦੀ ਰੀਪੋਰਟ ਪੜ੍ਹੀ ਅਤੇ ਪਰਵਾਨ ਕੀਤੀ ਗਈ। ਵਧੇਰੇ ਜਾਣਕਾਰੀ ……… ਰਿਪੋਰਟ >>>>>>>>
- ਰਾਈਟਰਜ਼ ਫੋਰਮ, ਕੈਲਗਰੀ ਵੱਲੋਂ ਪਰਸਿੱਧ ਗੀਤਕਾਰ ਅਤੇ ਲੇਖਿਕ ਸਨਮਾਨਿਤ
ਕੈਲਗਰੀ (ਸਲ਼ਮਸਲ਼ੇਰ ਸਿੰਘ ਸੰਧੂ) 1 ੳਗਸਤ, 2009 ਨੂੰ ਰਡਈਟਰਜਲ਼ ਫੋਰਮ ਕੈਲਗਰੀ ਦੀ, ਕਕਾਊਂਸਲ ਆਫ ਸਿੱਖ ਔਰਗਨਾਈਜ਼ੇਸ਼ਨਜ਼ ਨਾਰਥ ਈਸਟ ਕੈਲਗਰੀ ਦੇ ਹਲ ਵਿਚ ਸਨਿਚਰਵਡਰ ਸਮਸਲ਼ ਸਿੰਘ ਸੰਧੂ ਦੀ ਪ੍ਰਧਡਨਗੀ ਹੇਠ ਹੋਈ ਇਕਾਤਰਤਡ ਵਿਚ ਪਰਸਿਧ ਗੀਤਕਡਰ ਗੁਰਚਰਨ ਸਿੰਘ ਬੋਪਡਰਡਏ, ਸਵਰਨ ਸਿੰਘ ਸੰਧੂ, ਸੁਰਜੀਤ ਸਿੰਘ ਸੀਤਲ (ਪੰਨੂੰ) ਤੇ ਜਸਵੰਤ ਸਿੰਘ ਸੇਖੋਂ ਦਡ ਸਨਮਡਨ ਕੀਤਡ ਗਿੳਡ. ਸਟੇਜ ਸਕਾਤਰ ਦੀ ਜਲ਼ੁੰਮੇਂਵਡਰੀ ਜਾਸ ਚਡਹਲ ਨੇ ਨਿਭਡਈ.BfeI. ਵਧੇਰੇ ਜਾਣਕਾਰੀ ...........ਰਿਪੋਰਟ >>>>>>>>> hor jwxkwrI leI SmSyr isMG sMDU (pRYzIfYNt) nwl (403) 285-5609, slwhudIn sbw Sy^ (vwies pRYzIfYNt) nwl 403-547-0335, j`s cwhl (sk`qr) nwl 403-293-8912 suirMdr isMG iZloN (sih-sk`qr) nwl 403-285-3539 Aqy cmkOr isMG DwlIvwl (KzwncI) nwl 403-275-4091, pYrI mwhl (mIq sk`qr) nwl 403-616-0402 qy sMprk kro[ ਰਾਈਟਰਜ ਫੋਰਮ, ਕੈਲਗਰੀ kwrjkwrI kmytI:
|